ਵਿਦੇਸ਼ ਭੇਜਣ ਦੇ ਮਾਮਲਿਆਂ ‘ਚ 48.5 ਲੱਖ ਰੁਪਏ ਦੀ ਠੱਗੀ
ਚੰਡੀਗੜ੍ਹ, 29 ਜੁਲਾਈ (ਪੰਜਾਬ ਮੇਲ)- ਚੰਡੀਗੜ੍ਹ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਕਰਨ ਸਬੰਧੀ ਵੱਖ-ਵੱਖ ਥਾਣਿਆਂ ਵਿਚ ਦੋ ਕੇਸ ਦਰਜ ਕੀਤੇ ਹਨ। ਇਕ ਕੇਸ ਥਾਣਾ ਸੈਕਟਰ-3 ਦੀ ਪੁਲਿਸ ਵੱਲੋਂ ਹਰਿਆਣਾ ਦੇ ਜਗਾਧਰੀ ਵਿਚ ਰਹਿਣ ਵਾਲੀ ਔਰਤ ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਵਿਚ ਰਹਿਣ ਵਾਲੀ ਔਰਤ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ […]