ਗੁਰਦੁਆਰਾ ਨਾਨਕ ਨਿਵਾਸ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5000 ਡਾਲਰ ਦਾਨ
ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨ ਗੁਰਦੁਆਰਾ ਨਾਨਕ ਨਿਵਾਸ ਸੋਸਾਇਟੀ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5,000 ਡਾਲਰ ਦਾ ਦਾਨ ਦਿੱਤਾ ਗਿਆ। ਗੁਰੂ ਨਾਨਕ ਫੂਡ ਬੈਂਕ ਵੱਲੋਂ ਕੀਤੇ ਜਾ ਰਹੇ ਮਹਾਨ ਕਾਰਜ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਨਾਨਕ ਨਿਵਾਸ ਪ੍ਰਬੰਧਕ ਕਮੇਟੀ ਦੀ ਚੇਅਰ ਪਰਸਨ ਕਸ਼ਮੀਰ ਕੌਰ ਜੌਹਲ, ਪ੍ਰਧਾਨ ਮੋਹਨ ਸਿੰਘ ਸੰਧੂ, ਸਕੱਤਰ ਬਲਵੰਤ ਸਿੰਘ ਸੰਘੇੜਾ ਅਤੇ ਬਲਬੀਰ ਸਿੰਘ ਜਵੰਦਾ ਨੇ 5,000 ਦਾ […]