ਕਮਲਾ ਹੈਰਿਸ ਅਮਰੀਕੀ ਇਤਿਹਾਸ ਦੀ ਸਭ ਤੋਂ ਖ਼ਰਾਬ ਰਾਸ਼ਟਰਪਤੀ ਸਾਬਤ ਹੋਵੇਗੀ : ਟਰੰਪ
ਵਾਸ਼ਿੰਗਟਨ, 27 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਨਵੰਬਰ ‘ਚ ਪ੍ਰਸਤਾਵਿਤ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਡੈਮੋਕ੍ਰੇਟਿਕ ਪਾਰਟੀ ਦੀ ਦਾਅਵੇਦਾਰੀ ਦੀ ਦੌੜ ‘ਚ ਸ਼ਾਮਲ ਕਮਲਾ ਹੈਰਿਸ ‘ਤੇ ਆਪਣਾ ਸ਼ਬਦੀ ਹਮਲਾ ਤੇਜ਼ ਕਰਦੇ ਹੋਏ ਕਿਹਾ ਕਿ ਜੇਕਰ ਉਹ ਚੁਣੀ ਜਾਂਦੀ ਹੈ, ਤਾਂ ਉਹ ”ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖ਼ਰਾਬ ਉਦਾਰਵਾਦੀ ਰਾਸ਼ਟਰਪਤੀ […]