ਮਾਣਹਾਨੀ ਮਾਮਲਾ: ਅਦਾਲਤ ਵੱਲੋਂ ਕਾਰਕੁਨ ਮੇਧਾ ਪਾਟਕਰ ਦੋਸ਼ੀ ਕਰਾਰ

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਕੌਮੀ ਰਾਜਧਾਨੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ਵਿਚ ਅੱਜ ਦਿੱਲੀ ਦੀ ਇਕ ਅਦਾਲਤ ਨੇ ਸ਼ਿਕਾਇਤ ਦਰਜ ਹੋਣ ਤੋਂ 23 ਸਾਲਾਂ ਬਾਅਦ ‘ਨਰਮਦਾ ਬਚਾਓ ਅੰਦੋਲਨ’ ਦੀ ਆਗੂ ਅਤੇ ਕਾਰਕੁਨ ਮੇਧਾ ਪਾਟਕਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦਾ ਕਹਿਣਾ ਸੀ ਕਿ […]

ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੌਰਾਨ Vote ਫ਼ੀਸਦੀ ਅੰਕੜਿਆਂ ਨੂੰ ਅਪਲੋਡ ਕਰਨ ਬਾਰੇ ਹੁਕਮ ਦੇਣ ਤੋਂ ਇਨਕਾਰ

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਐੱਨ.ਜੀ.ਓ. ਦੀ ਪਟੀਸ਼ਨ ‘ਤੇ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਦੇ ਅੰਕੜਿਆਂ ਨੂੰ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰਨ ਬਾਰੇ ਕੋਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿਹਾ ਕਿ ਵੋਟਿੰਗ […]

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਅਦਾਲਤ ਵੱਲੋਂ ਬਿਭਵ ਕੁਮਾਰ ਨੂੰ 28 ਤੱਕ ਜੁਡੀਸ਼ਲ ਰਿਮਾਂਡ ‘ਚ ਭੇਜਿਆ

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ‘ਚ ਲਿਆਂਦਾ ਗਿਆ। ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ 28 ਮਈ ਤੱਕ ਨਿਆਂਇਕ […]

ਰਈਸੀ ਦੇ ਹੈਲੀਕਾਪਟਰ ਨੂੰ ਹਾਦਸਾਗ੍ਰਸਤ ਹੁੰਦੇ ਹੀ ਲੱਗ ਗਈ ਸੀ ਅੱਗ

ਇਰਾਨੀ ਫੌਜ ਵੱਲੋਂ ਹੈਲੀਕਾਪਟਰ ‘ਤੇ ਹਮਲੇ ਦਾ ਕੋਈ ਸੰਕੇਤ ਨਾ ਮਿਲਣ ਦਾ ਦਾਅਵਾ ਤਹਿਰਾਨ, 24 ਮਈ (ਪੰਜਾਬ ਮੇਲ)- ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਜਿਸ ਹੈਲੀਕਾਪਟਰ ਵਿਚ ਸਵਾਰ ਸਨ, ਉਸ ਦੇ ਹਾਦਸਾਗ੍ਰਸਤ ਹੁੰਦੇ ਹੀ ਉਸ ਵਿਚ ਅੱਗ ਲੱਗ ਗਈ ਸੀ ਅਤੇ ਇਸ ਗੱਲ ਦਾ ਕੋਈ ਸੰਕੇਤ ਨਹੀਂ ਮਿਲਿਆ ਹੈ ਕਿ ਉਸ ‘ਤੇ ਕੋਈ ਹਮਲਾ ਕੀਤਾ ਗਿਆ […]

ਬਰਤਾਨੀਆ ‘ਚ ਆਮ ਚੋਣਾਂ: ਭਾਰਤ ਨਾਲ F.T.A. ਟਲਣ ਦੀ ਸੰਭਾਵਨਾ

ਲੰਡਨ, 24 ਮਈ (ਪੰਜਾਬ ਮੇਲ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੱਲੋਂ ਅਚਾਨਕ ਦੇਸ਼ ਵਿਚ 4 ਜੁਲਾਈ ਨੂੰ ਆਮ ਚੋਣਾਂ ਹੋਣ ਦਾ ਐਲਾਨ ਕਰਨ ਤੋਂ ਬਾਅਦ ਭਾਰਤ ਅਤੇ ਬਰਤਾਨੀਆ ਦਰਮਿਆਨ ਮੁਕਤ ਵਪਾਰ ਸਮਝੌਤਾ (ਐੱਫ.ਟੀ.ਏ.) ਮੁਲਤਵੀ ਹੋਣ ਦੀ ਸੰਭਾਵਨਾ ਹੈ। ਭਾਰਤ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਬਰਤਾਨੀਆ ਵਿਚ ਆਮ ਚੋਣਾਂ ਤੋਂ ਮਹਿਜ਼ ਇੱਕ ਮਹੀਨਾ ਪਹਿਲਾਂ […]

ਕੈਨੇਡਾ ‘ਚ ਜਾਅਲੀ ਚੈੱਕਾਂ ਰਾਹੀਂ ਡੇਢ ਕਰੋੜ ਡਾਲਰ ਦੀ ਠੱਗੀ ਮਾਮਲੇ ‘ਚ ਦੋ ਪੰਜਾਬੀ Arrest

ਤੀਜਾ ਮੁਲਜ਼ਮ ਅਜੇ ਫਰਾਰ; ਜਾਅਲੀ ਵਪਾਰਕ ਖਾਤੇ ਖੋਲ੍ਹ ਕੇ ਜਮ੍ਹਾਂ ਕਰਾਉਂਦੇ ਸਨ ਫ਼ਰਜ਼ੀ ਚੈੱਕ ਵੈਨਕੂਵਰ, 24 ਮਈ (ਪੰਜਾਬ ਮੇਲ)- ਪੀਲ ਪੁਲਿਸ ਨੇ ਬੈਂਕਾਂ ਵਿਚ ਜਾਅਲੀ ਵਪਾਰਕ ਖਾਤੇ ਖੋਲ੍ਹ ਕੇ ਉਨ੍ਹਾਂ ਵਿਚ ਜਾਅਲੀ ਚੈੱਕ ਜਮ੍ਹਾਂ ਕਰਵਾ ਕੇ ਰਕਮਾਂ ਹੜੱਪਣ ਵਾਲੇ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਬੀਤੇ ਦੋ ਮਹੀਨਿਆਂ ਵਿਚ ਇੰਜ ਕਰ ਕੇ ਬੈਂਕਾਂ ਨਾਲ […]

Singapore Airlines ਦੇ ਜਹਾਜ਼ ਨੂੰ ਝਟਕਿਆਂ ਕਾਰਨ 22 ਯਾਤਰੀਆਂ ਦੀ ਰੀੜ੍ਹ ਦੀ ਹੱਡੀ ‘ਤੇ ਸੱਟਾਂ ਲੱਗੀਆਂ

ਸਿੰਗਾਪੁਰ, 24 ਮਈ (ਪੰਜਾਬ ਮੇਲ)- ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ‘ਚ ਝਟਕਿਆਂ ਕਾਰਨ 22 ਯਾਤਰੀਆਂ ਦੀਆਂ ਰੀੜ੍ਹ ਦੀ ਹੱਡੀ ਤੇ ਛੇ ਦੇ ਸਿਰ ‘ਚ ਸੱਟਾਂ ਲੱਗੀਆਂ ਹਨ। ਹਸਪਤਾਲ ਨੇ ਕਿਹਾ ਕਿ ਜ਼ਖਮੀ 20 ਵਿਅਕਤੀ ਇੰਟੈਂਸਿਵ ਕੇਅਰ ਯੂਨਿਟ ‘ਚ ਹਨ ਪਰ ਕਿਸੇ ਦੀ ਜਾਨ ਨੂੰ ਖ਼ਤਰਾ ਨਹੀਂ ਹੈ। ਲੰਡਨ ਤੋਂ ਸਿੰਗਾਪੁਰ ਲਈ ਉਡਾਣ ਭਰਨ ਵਾਲੇ ਜਹਾਜ਼ ਨੂੰ […]

ਕੌਮਾਗਾਟਾ ਮਾਰੂ ਘਟਨਾ ਕੈਨੇਡਾ ਦੇ ਇਤਿਹਾਸ ਦਾ ਕਾਲਾ ਸਫ਼ਾ: ਟਰੂਡੋ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕੈਨੇਡਾ ਨੂੰ ਬਿਹਤਰ ਮੁਲਕ ਬਣਾਉਣ ਦਾ ਸੱਦਾ ਦਿੱਤਾ ਓਟਵਾ, 24 ਮਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕੌਮਾਗਾਟਾ ਮਾਰੂ ਦੀ ਘਟਨਾ ਨੂੰ ਕੈਨੇਡਾ ਦੇ ਇਤਿਹਾਸ ਦਾ ‘ਕਾਲਾ ਸਫ਼ਾ’ ਕਰਾਰ ਦਿੱਤਾ ਅਤੇ ਕੈਨੇਡਾ ਦੇ ਲੋਕਾਂ ਨੂੰ ਮਿਲ ਕੇ ਸਾਰਿਆਂ ਲਈ ਇੱਕ ਬਿਹਤਰ, ਨਿਰਪੱਖ ਤੇ ਸ਼ਮੂਲੀਅਤਕਾਰੀ ਮੁਲਕ ਬਣਾਉਣ ਦਾ ਸੱਦਾ […]

ਅੰਮ੍ਰਿਤਸਰ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ

ਅੰਮ੍ਰਿਤਸਰ, 24 ਮਈ (ਪੰਜਾਬ ਮੇਲ)- ਮਈ ਮਹੀਨੇ ਵਿਚ ਹੀ ਪੈ ਰਹੀ ਤੇਜ਼ ਗਰਮੀ ਅਤੇ ਵਗ ਰਹੀ ਲੂ ਨਾਲ ਸ਼ਹਿਰ ਵਾਸੀ ਤਰਾਹ-ਤਰਾਹ ਕਰ ਰਹੇ ਹਨ। ਲੋਕਾਂ ਦਾ ਇੰਨਾ ਨੁਕਸਾਨ ਹੋ ਰਿਹਾ ਹੈ ਕਿ ਜ਼ਿਆਦਾਤਰ ਲੋਕ ਘਰਾਂ ਵਿਚ ਰਹਿਣ ਲਈ ਮਜ਼ਬੂਰ ਹੋ ਗਏ ਹਨ। ਮਈ ਮਹੀਨੇ ਵਿਚ ਪੈ ਰਹੀ ਗਰਮੀ ਅਤੇ ਲੂ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹੋ ਗਏ […]

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ 

ਚੰਡੀਗੜ੍ਹ,  24 ਮਈ (ਪੰਜਾਬ ਮੇਲ)-  ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ […]