ਜੂਨ 84 ਦੇ ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਮੌਕੇ ਅਮਰੀਕੀ ਸਦਨ ਵਿਖੇ ਹੋਇਆ ਅਰਦਾਸ ਸਮਾਗਮ
-ਸਮੂਹ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ ਵਾਸ਼ਿੰਗਟਨ ਡੀ.ਸੀ., 19 ਜੂਨ (ਪੰਜਾਬ ਮੇਲ)- ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਜੂਨ 1984 ਦੇ ਤੀਜੇ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਖੇ ਸਮਾਗਮ ਕੀਤੇ ਗਏ। ਡਾ. ਪ੍ਰਿਤਪਾਲ ਸਿੰਘ, ਹਿੰਮਤ ਸਿੰਘ, ਹਰਜਿੰਦਰ ਸਿੰਘ ਅਤੇ ਜਗਰਾਜ ਸਿੰਘ ਹੋਰਾਂ ਨੇ ‘ਪੰਜਾਬ ਮੇਲ’ ਨੂੰ […]