ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਥਾਈਂ ਭਾਰੀ ਮੀਂਹ
ਜਲੰਧਰ, 27 ਜੁਲਾਈ (ਪੰਜਾਬ ਮੇਲ)- ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ ‘ਚ ਵਧਦੇ ਤਾਪਮਾਨ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਵਿਚ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜਲੰਧਰ ਵਿਚ ਵੀ ਭਾਰੀ ਮੀਂਹ ਪਿਆ, […]