ਦਿੱਲੀ ਅਦਾਲਤ ਵੱਲੋਂ ਕੇਜਰੀਵਾਲ, ਸਿਸੋਦੀਆ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ‘ਚ ਵਾਧਾ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਜਾ ਰਹੀ ਜਾਂਚ ਸਬੰਧੀ ਕੇਜਰੀਵਾਲ ਦੀ […]