ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ‘ਤੇ ‘ਸਥਿਤੀ ਜਿਉਂ ਦੀ ਤਿਉਂ’ ਰੱਖਣ ਦੇ ਹੁਕਮ
ਮੁਜ਼ਾਹਰਾਕਾਰੀ ਕਿਸਾਨਾਂ ਤੱਕ ਰਸਾਈ ਲਈ ਨਿਰਪੱਖ ਕਮੇਟੀ ਬਣਾਉਣ ਦੀ ਤਜਵੀਜ਼ ਦਿੱਤੀ ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਦੀ ਹੱਦ ਸ਼ੰਭੂ ਬਾਰਡਰ ‘ਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਬਣੇ ਜਮੂਦ ਦਰਮਿਆਨ ਸੁਪਰੀਮ ਕੋਰਟ ਨੇ ਅਗਲੇ ਇਕ ਹਫ਼ਤੇ ਲਈ ਸ਼ੰਭੂ ਬਾਰਡਰ ‘ਤੇ ‘ਸਥਿਤੀ ਜਿਉਂ ਦੀ ਤਿਉਂ’ ਬਣਾ ਕੇ ਰੱਖਣ ਦੇ ਹੁਕਮ ਦਿੱਤੇ ਹਨ। ਸਰਬਉੱਚ […]