ਮੈਕਸਿਕੋ ਤੋਂ ਹਜ਼ਾਰਾਂ ਪ੍ਰਵਾਸੀਆਂ ਦਾ ਕਾਫ਼ਲਾ ਪੈਦਲ ਹੀ ਅਮਰੀਕੀ ਸਰਹੱਦ ਵੱਲ ਹੋਇਆ ਰਵਾਨਾ
ਮੈਕਸਿਕੋ ਸਿਟੀ, 23 ਜੁਲਾਈ (ਪੰਜਾਬ ਮੇਲ)- ਮੈਕਸਿਕੋ ਦੀ ਦੱਖਣੀ ਸਰਹੱਦ ਤੋਂ ਐਤਵਾਰ ਨੂੰ ਕਰੀਬ ਇਕ ਦਰਜਨ ਦੇਸ਼ਾਂ ਦੇ ਹਜ਼ਾਰਾਂ ਪ੍ਰਵਾਸੀਆਂ ਦਾ ਕਾਫ਼ਲਾ ਪੈਦਲ ਹੀ ਅਮਰੀਕੀ ਸਰਹੱਦ ਵੱਲ ਤੁਰ ਪਿਆ। ਉਨ੍ਹਾਂ ਅਮਰੀਕੀ ਸਰਹੱਦ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਸਮੂਹ ਦੇ ਕੁਝ ਮੈਂਬਰਾਂ ਦਾ ਕਹਿਣਾ ਸੀ ਕਿ ਉਹ ਅਮਰੀਕੀ ਸਰਹੱਦ ਤੱਕ ਪਹੁੰਚਣ ਦੀ ਆਸ ਨਾਲ ਚੱਲੇ ਹਨ। […]