ਇਟਲੀ ‘ਚ ਜੀ-7 ਸਿਖ਼ਰ ਸੰਮੇਲਨ: ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ
ਮੋਦੀ ਵੱਲੋਂ ਜ਼ੇਲੈਂਸਕੀ, ਮੈਕਰੌਂ ਤੇ ਸੁਨਕ ਨਾਲ ਮੁਲਾਕਾਤ ਬਾਰੀ (ਇਟਲੀ), 14 ਜੂਨ (ਪੰਜਾਬ ਮੇਲ)- ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ‘ਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ […]