ਅਮਰੀਕਾ ‘ਚ ਹੋਈ ਗੋਲੀਬਾਰੀ ‘ਚ 3 ਜ਼ਖਮੀ
-ਸ਼ੱਕੀ ਦੋਸ਼ੀ ਵੀ ਗੋਲੀ ਵੱਜਣ ਕਾਰਨ ਹੋਇਆ ਜ਼ਖਮੀ; ਕੀਤਾ ਗ੍ਰਿਫਤਾਰ ਸੈਕਰਾਮੈਂਟੋ, 13 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੀ ਡਾਊਨਟਾਊਨ ਐਟਲਾਂਟਾ ਫੂਡ ਕੋਰਟ ਵਿਚ ਬੀਤੇ ਦਿਨੀਂ ਹੋਈ ਗੋਲੀਬਾਰੀ ਵਿਚ 3 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੌਕੇ ‘ਤੇ ਪੁੱਜੇ ਇਕ ਪੁਲਿਸ ਅਫਸਰ ਵੱਲੋਂ ਚਲਾਈ ਗੋਲੀ ਨਾਲ 34 ਸਾਲਾ ਸ਼ੱਕੀ ਦੋਸ਼ੀ ਵੀ ਜ਼ਖਮੀ ਹੋ ਗਿਆ, […]