ਅਮਰੀਕਾ ‘ਚ ਬਜ਼ੁਰਗ ਸੀਨੀਅਰ ਸਿਟੀਜ਼ਨਾਂ ਤੋਂ 3.5 ਮਿਲੀਅਨ ਡਾਲਰ ਦੀ ਠੱਗੀ ਮਾਰਨ ਵਾਲੇ ਭਾਰਤੀ ਨੂੰ 16 ਸਾਲ ਦੀ ਕੈਦ
– ਸਜ਼ਾ ਪੂਰੀ ਹੋਣ ‘ਤੇ ਕੀਤਾ ਜਾਵੇਗਾ ਡਿਪੋਰਟ ਨਿਊਯਾਰਕ, 4 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਸ਼ਹਿਰ ਦੇ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੇ ਵੱਡੇ ਘਪਲੇ ‘ਚ ਇਕ ਗੁਜਰਾਤੀ ਵਿਅਕਤੀ ਨੂੰ ਪੀੜਤਾਂ ਦੇ ਘਰਾਂ ‘ਚ ਭੇਜ ਕੇ ਨਕਦੀ ਇਕੱਠੀ ਕਰਨ ਦੇ ਦੋਸ਼ ‘ਚ ਅਦਾਲਤ ਨੇ 16 ਸਾਲ ਦੀ ਸਜ਼ਾ ਸੁਣਾਈ ਹੈ। ਟੈਕਸਾਸ ਦੇ ਦੱਖਣੀ ਜ਼ਿਲ੍ਹੇ ਦੇ […]