ਨਿਗਮ ਚੋਣਾਂ ਦੀ ਆਹਟ ਨਾਲ ਆਗੂਆਂ ਵੱਲੋਂ ਸਿਆਸੀ ਸਰਗਰਮੀਆਂ ਤੇਜ਼
ਜਲੰਧਰ, 19 ਜੁਲਾਈ (ਪੰਜਾਬ ਮੇਲ)- ਲੋਕ ਸਭਾ ਅਤੇ ਵਿਧਾਨ ਸਭਾ ਦੀ ਜ਼ਿਮਨੀ ਚੋਣ ਖ਼ਤਮ ਹੁੰਦੇ ਹੀ ਨਿਗਮ ਚੋਣਾਂ ਦੀ ਆਹਟ ਨਾਲ ਮਹਾਨਗਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਸਾਰੀਆਂ ਪਾਰਟੀਆਂ ਦੇ ਸੀਨੀਅਰ ਆਗੂ ਵਾਰਡ ਪੱਧਰ ‘ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਲਈ ਤਿਆਰੀਆਂ ਕਰ ਰਹੇ ਹਨ। ਮਹਾਨਗਰ ਵਿਚ […]