ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਚੰਡੀਗੜ੍ਹ, 10 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐੱਸ.ਸੀ.) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ […]