ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਐਨਆਈਏ ਵੱਲੋਂ ਕਾਬੂ
ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ ਵੱਲੋਂ ਖ਼ਤਰਨਾਕ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਦਹਿਸ਼ਤੀ ਨੈਟਵਰਕ ਮਾਮਲੇ ਵਿੱਚ ਨਾਮਜ਼ਦ ਖਾਲਿਸਤਾਨੀ ਅਤਿਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਇੱਕ ਮੁੱਖ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼ ਰਾਣਾ ਭਾਈ ਬੱਲੀ ਨੂੰ ਮੱਧ ਪ੍ਰਦੇਸ ਦੇ ਬਦਵਾਨੀ […]