ਸ਼ਿਸ਼ਪਾਲ ਸਿੰਘ ਲਾਡੀ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਡਾ: ਓਬਰਾਏ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਹਰ ਸੰਭਵ ਯਤਨ ਕਰਾਂਗਾ : ਲਾਡੀ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)-ਹਰ ਔਖੀ ਘੜੀ ਵਿਚ ਸਭ ਤੋਂ ਪਹਿਲਾਂ ਅੱਗੇ ਆ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਡਾ.ਐਸ.ਪੀ. ਸਿੰਘ ਓਬਰਾਏ  ਵੱਲੋਂ ਸ਼ਿਸ਼ਪਾਲ ਸਿੰਘ ਲਾਡੀ ਨੂੰ ਆਪਣੀ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਜ਼ਿਲ੍ਹਾ ਅੰਮ੍ਰਿਤਸਰ ਦਾ ਪ੍ਰਧਾਨ ਨਿਯੁਕਤ […]

ਕੈਨੇਡਾ ‘ਚ 24 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

ਵੈਨਕੂਵਰ 15 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ )- ਬੀਤੀਂ ਰਾਤ  ਕੈਨੇਡਾ ਦੇ ਵੈਨਕੂਵਰ ‘ਚ ਸਨਸੈਟ ਇਲਾਕੇ ‘ਚ ਇਕ ਇਕ 24 ਸਾਲਾ ਭਾਰਤੀ ਵਿਦਿਆਰਥੀ ਦੀ ਉਸ ਦੀ ਕਾਰ ‘ਚ ਉਸ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ।ਵੈਨਕੂਵਰ ਕੈਨੇਡਾ ਦੀ  ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਚਿਰਾਗ ਅੰਤਿਲ, ਉਮਰ ਤਕਰੀਬਨ 24 ਸਾਲ ਖੇਤਰ […]

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

-ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਮੇਲ)-  ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ […]

ਖਾਲਸਾ ਸਾਜਣਾ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਮੇਲ)-  325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ। […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਓਬਰਾਏ ਦੇ 69ਵੇਂ Birthday ‘ਤੇ ਪਿੰਡਾਂ ਵਿਚ ਖੋਲ੍ਹੀਆਂ ਲਾਇਬ੍ਰੇਰੀਆਂ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਪੰਜਾਬ ਮੇਲ)- ਸੇਵੀਅਰ ਸਿੰਘ, ਬਿਨਾਂ ਕਿਸੇ ਤੋਂ ਕੋਈ ਪੈਸਾ ਲਿਆ, ਬਿਨਾਂ ਕਿਸੇ ਵੀ ਭੇਦਭਾਵ ਤੋਂ ਮਨੁੱਖਤਾ ਦੀ ਸੇਵਾ ਵਿਚ ਲੱਗੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ 69ਵਾਂ ਜਨਮਦਿਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਪਿੰਡ ਗੁਲਾਬੇ ਵਾਲਾ ਅਤੇ ਗੁਰਦੁਆਰਾ ਸਾਹਿਬ ਪਿੰਡ ਮਾਂਗਟ […]

ਨਿਊਯਾਰਕ ਸਟੇਟ ਅਸੈਂਬਲੀ ‘ਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

-ਟਰਾਂਸ ਨੈਸ਼ਨਲ ਰਿਪਰੈਸ਼ਨ ਦਾ ਮੁੱਦਾ ਵੀ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ ਸੈਕਰਾਮੈਂਟੋ, 13 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਿਊਯਾਰਕ ਸਟੇਟ ਦੀ ਅਸੈਂਬਲੀ ਵਿਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਕਰਨ ਵਿਚ ਖਾਸ ਤੌਰ ‘ਤੇ ਅਸੈਂਬਲੀ-ਮੈਂਬਰ ਜੋਹਰਾਨ ਮਮਦਾਨੀ (ਡਿਸਟ੍ਰਿਕਟ 36), ਅਤੇ ਉਨ੍ਹਾਂ ਦੇ ਨਾਲ ਹੋਰ […]

ਲੋਕ ਸਭਾ ਚੋਣਾਂ; ਵੋਟਰਾਂ ਨੂੰ Vote ਪਾਉਣ ਲਈ ਸਹੂਲਤਾਂ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ: ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 13 ਅਪ੍ਰੈਲ (ਪੰਜਾਬ ਮੇਲ)-ਜਲੰਧਰ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਦੌਰਾਨ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੋਣਾਂ ਨੂੰ ਸੁਚਾਰੂ ਢੰਗ […]

F.B.I. ਵੱਲੋਂ ਜਾਰੀ ਮੋਸਟ ਵਾਂਟੇਡ ਸੂਚੀ ‘ਚ ਭਾਰਤੀ ਨੌਜਵਾਨ ਦਾ ਨਾਂ ਵੀ ਸ਼ਾਮਲ

-ਢਾਈ ਲੱਖ ਡਾਲਰ ਦਾ ਇਨਾਮ ਰੱਖਿਆ ਗਿਆ ਨਿਊਯਾਰਕ, 13 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਯੂਨਾਈਟਿਡ ਸਟੇਟਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਨੇ ਚੋਟੀ ਦੇ 10 ਸਭ ਤੋਂ ਵੱਧ ਲੋੜੀਂਦੇ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਗੁਜਰਾਤ ਸੂਬੇ ਦੇ ਸ਼ਹਿਰ ਅਹਿਮਦਾਬਾਦ ਦੇ ਵੀਰਮਗਾਮ ਦੇ ਵਸਨੀਕ ਭਾਰਤੀ ਨਾਗਰਿਕ ਭਦਰੇਸ਼ ਕੁਮਾਰ ਪਟੇਲ ਦਾ ਨਾਮ ਵੀ ਸ਼ਾਮਲ […]

9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ Truck Accident ‘ਚ ਮੌਤ

ਬਰੈਂਪਟਨ, 13 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਬਰੈਂਪਟਨ ‘ਚ ਸੜਕ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਜਾਣ ਕਾਰਨ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਜਰਾਤ ਦੇ ਦੇਹੇਗਾਮ ਦੇ ਸ਼ਿਆਵਾੜਾ ਪਿੰਡ ਦੇ ਮੀਤ ਪਟੇਲ ਵਜੋਂ ਹੋਈ ਹੈ। ਮ੍ਰਿਤਕ ਮੀਤ ਪਟੇਲ 12ਵੀਂ ਪਾਸ ਕਰਨ ਤੋਂ ਬਾਅਦ 9 ਮਹੀਨੇ ਪਹਿਲਾਂ ਹੀ ਵਿਦਿਆਰਥੀ […]

ਬ੍ਰਿਟੇਨ ‘ਚ 5 ਭਾਰਤੀਆਂ ਨੂੰ ਭਾਰਤੀ ਨੌਜਵਾਨ ਦੇ ਹੀ ਕਤਲ ਮਾਮਲੇ ‘ਚ ਦੋਸ਼ੀ ਪਾਏ ਜਾਣ ‘ਤੇ 122 ਸਾਲ ਦੀ Jail

ਲੰਡਨ, 13 ਅਪ੍ਰੈਲ (ਪੰਜਾਬ ਮੇਲ)- ਬ੍ਰਿਟੇਨ ਵਿਚ ਸ਼ੁੱਕਰਵਾਰ ਨੂੰ ਭਾਰਤੀ ਮੂਲ ਦੇ 5 ਨੌਜਵਾਨਾਂ ਨੂੰ, ਇੱਕ 23 ਸਾਲਾ ਡਿਲੀਵਰੀ ਡਰਾਈਵਰ ਜੋ ਕਿ ਭਾਰਤੀ ਮੂਲ ਦਾ ਹੀ ਸੀ, ਦੇ ਕਤਲ ਦਾ ਦੋਸ਼ੀ ਪਾਏ ਜਾਣ ‘ਤੇ ਕੁੱਲ 122 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ। ਪਿਛਲੇ ਸਾਲ ਅਗਸਤ ਵਿਚ ਪੱਛਮੀ ਇੰਗਲੈਂਡ ਦੇ ਸ਼੍ਰੇਅਸਬਰੀ ਦੇ ਬਰਵਿਕ ਐਵੇਨਿਊ ਖੇਤਰ ਵਿਚ […]