ਭਾਰਤੀਆਂ ਨੂੰ ਵੀਜ਼ਾ ਮੁਕਤ ਐਂਟਰੀ ਦੇਵੇਗਾ ਰੂਸ; ਜਲਦ ਹੋਵੇਗਾ ਐਲਾਨ
-ਸੈਲਾਨੀਆਂ ਦੀ ਹੋਵੇਗੀ ਮੌਜ਼! ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਭਾਰਤ ਅਤੇ ਰੂਸ ਦੀ ਦੋਸਤੀ ਵਿੱਚ ਇੱਕ ਹੋਰ ਅਧਿਆਏ ਜੋੜਦੇ ਹੋਏ ਰੂਸ ਨੇ ਭਾਰਤੀਆਂ ਲਈ ਇੱਕ ਵਿਸ਼ੇਸ਼ ਯੋਜਨਾ ਦਾ ਐਲਾਨ ਕੀਤਾ ਹੈ। ਭਾਰਤ ਅਤੇ ਰੂਸ ਦੋਵਾਂ ਦੇਸ਼ਾਂ ਵਿਚਾਲੇ ਯਾਤਰਾ ਨੂੰ ਆਸਾਨ ਬਣਾਉਣ ਲਈ ਵੀਜ਼ਾ ਮੁਕਤ ਸਮਝੌਤੇ ‘ਤੇ ਦਸਤਖਤ ਹੋਣ ਵਾਲੇ ਹਨ। ਇਸ ਦੁਵੱਲੇ ਸਮਝੌਤੇ ‘ਤੇ […]