ਵਾਟਰ ਕੈਨਨ ਵਾਲਾ ਨਵਦੀਪ ਜ਼ਮਾਨਤ ‘ਤੇ ਰਿਹਾਅ, ਹਰਿਆਣਾ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ
ਅੰਬਾਲਾ, 18 ਜੁਲਾਈ (ਪੰਜਾਬ ਮੇਲ)- ਪੰਜਾਬ ਹਰਿਆਣਾ ਹਾਈਕੋਰਟ ਨੇ ਕਰੀਬ ਪੰਜ ਮਹੀਨਿਆਂ ਤੋਂ ਪੁਲਿਸ ਹਿਰਾਸਤ ‘ਚ ਰਹੇ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ ਕਿਸਾਨ ਅੰਦੋਲਨ ਵਿੱਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਰਾਤ ਕਰੀਬ 10 ਵਜੇ ਨਵਦੀਪ ਨੂੰ ਜੇਲ੍ਹ […]