ਲੋਕ ਸਭਾ Election 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐੱਮ.ਐੱਸ. ਦੀ ਸ਼ੁਰੂਆਤ
ਚੰਡੀਗੜ੍ਹ, 11 ਅਪ੍ਰੈਲ (ਪੰਜਾਬ ਮੇਲ)- ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐੱਮ.ਐੱਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐੱਮ.ਐੱਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ […]