ਟਰੰਪ ‘ਤੇ ਜਾਨਲੇਵਾ ਹਮਲੇ ਦੀ ਬਾਇਡਨ, ਓਬਾਮਾ, ਕਲਿੰਟਨ, ਜਾਰਜ ਡਬਲਯੂ ਬੁਸ਼ ਵੱਲੋਂ ਨਿੰਦਾ
ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਸਾਬਕਾ ਰਾਸ਼ਟਰਪਤੀਆਂ ਬਰਾਕ ਓਬਾਮਾ, ਜਾਰਜ ਡਬਲਯੂ ਬੁਸ਼ ਅਤੇ ਬਿਲ ਕਲਿੰਟਨ ਨੇ ਪੈਨਸਿਲਵੇਨੀਆ ਵਿਚ ਇੱਕ ਚੋਣ ਰੈਲੀ ਵਿਚ ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਅਮਰੀਕਾ ਵਿਚ ਹਿੰਸਾ ਦੀ ਕੋਈ ਲੋੜ ਨਹੀਂ ਹੈ। ਟਰੰਪ ‘ਤੇ ਹਮਲੇ […]