ਅਮਰੀਕਾ ਦੇ ਮਿਸ਼ੀਗਨ ਰਾਜ ਵਿਚ ਹੋਈ ਗੋਲੀਬਾਰੀ ਵਿੱਚ 2 ਮੌਤਾਂ ਤੇ 15 ਜ਼ਖਮੀ

ਸੈਕਰਾਮੈਂਟੋ, 26 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸਗੀਨਾਅ,ਮਿਸ਼ੀਗਨ ਵਿਚ ਇਕ ਵੱਡੀ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 2 ਵਿਅਕਤੀਆਂ ਦੀ ਮੌਤ ਹੋਣ ਤੇ 15 ਹੋਰਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮਿਸ਼ੀਗਨ ਸਟੇਟ ਪੁਲਿਸ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਪਾਰਟੀ ਲਈ ਸੋਸ਼ਲ ਮੀਡੀਆ ਉਪਰ ਸੱਦਾ ਦਿੱਤਾ ਗਿਆ ਸੀ। ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਪੁਲਿਸ […]

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ * 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ* ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ […]

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ

ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਕਰੜਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ, ਨਹੀਂ ਤਾਂ ਸਿੱਖ ਰੋਹ ਦੇ ਸਾਹਮਣੇ ਲਈ ਤਿਆਰ ਰਹੇ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ […]

ਬੁੱਢਾ ਦਲ ਵੱਲੋਂ ਨਿਹੰਗ ਸਿੰਘਾਂ ਦੀ ਛਾਉਣੀ ਅਮਰੀਕਾ ਵਿਖੇ ਸਥਾਪਤ

-ਬਾਣੀ ਬੋਧ, ਸੰਥਿਆ ਦੇ ਨਾਲ-ਨਾਲ ਘੋੜ ਸਵਾਰੀ ਤੇ ਗਤਕਾ ਵੀ ਸਿਖਾਇਆ ਜਾਵੇਗਾ ਸ੍ਰੀ ਫਤਿਹਗੜ੍ਹ ਸਾਹਿਬ, 26 ਜੂਨ (ਪੰਜਾਬ ਮੇਲ)- ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਦੀ ਦੂਜੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ […]

ਅਮਰੀਕੀ ਨਿਆਂ ਵਿਭਾਗ ਵੱਲੋਂ ਟਰੰਪ ਖਿਲਾਫ ਅਪਰਾਧਿਕ ਮੁਕੱਦਮੇ ਨੂੰ ਮੁਲਤਵੀ ਕਰਨ ਦੀ ਬੇਨਤੀ

-ਮੁਕੱਦਮੇ ਦੀ ਸੁਣਵਾਈ ਲਈ 11 ਦਸੰਬਰ ਤੈਅ ਕਰਨ ਦੀ ਕੀਤੀ ਅਪੀਲ ਵਾਸ਼ਿੰਗਟਨ, 26 ਜੂਨ (ਪੰਜਾਬ ਮੇਲ)- ਅਮਰੀਕਾ ਦੇ ਨਿਆਂ ਵਿਭਾਗ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਗੁਪਤ ਦਸਤਾਵੇਜ਼ ਰੱਖਣ ਦੇ ਮਾਮਲੇ ‘ਚ ਅਪਰਾਧਿਕ ਮੁਕੱਦਮੇ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ। ਜ਼ਿਲ੍ਹਾ ਜੱਜ ਏਲੀਨ ਕੈਨਨ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਮਾਮਲੇ ਦੀ ਸੁਣਵਾਈ 14 […]

ਨਵਾਜ਼ ਸ਼ਰੀਫ ਦੁਬਾਰਾ ਬਣ ਸਕਦੇ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ!

-ਪਾਕਿਸਤਾਨੀ ਸੰਸਦ ਵੱਲੋਂ ‘ਆਜੀਵਨ ਅਯੋਗਤਾ’ ਰੱਦ ਇਸਲਾਮਾਬਾਦ, 26 ਜੂਨ (ਪੰਜਾਬ ਮੇਲ)- ਪਾਕਿਸਤਾਨ ਵਿਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦਾ ਕਾਰਨ ਹੈ ਪਾਕਿਸਤਾਨ ਸੰਸਦ ਵੱਲੋਂ ਜਾਰੀ ਕੀਤਾ ਗਿਆ ਨਵਾਂ ਫਰਮਾਨ। ਪਾਕਿਸਤਾਨ ਦੀ ਸੰਸਦ ਨੇ ‘ਆਜੀਵਨ ਅਯੋਗਤਾ’ ਨੂੰ ਰੱਦ ਕਰ ਦਿੱਤਾ ਹੈ। ਯਾਨੀ ਕਿ ਇਸ ਦੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਲੰਡਨ […]

ਅਮਰੀਕਾ ਵੱਲੋਂ ਭਾਰਤ ਨੂੰ 100 ਤੋਂ ਵੱਧ ਚੋਰੀ ਹੋਈਆਂ ਭਾਰਤੀ ਕਲਾਕ੍ਰਿਤੀਆਂ ਵਾਪਸ ਕਰਨ ਦਾ ਫੈਸਲਾ

ਵਾਸ਼ਿੰਗਟਨ, 26 ਜੂਨ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਨੇ ਅਮਰੀਕੀ ਸਰਕਾਰ ਨੇ ਭਾਰਤ ਨੂੰ 100 ਤੋਂ ਵੱਧ ਭਾਰਤੀ ਕਲਾਕ੍ਰਿਤੀਆਂ ਵਾਪਸ ਕਰਨ ਦਾ ਫੈਸਲਾ ਕੀਤਾ ਹੈ। ਇਹ ਕਲਾਕ੍ਰਿਤੀਆਂ ਚੋਰੀ ਜਾਂ ਖੋਹ ਕੇ ਉੱਥੇ ਲਿਜਾਈਆਂ ਗਈਆਂ ਸਨ। ਹੁਣ ਅਮਰੀਕੀ ਸਰਕਾਰ ਨੇ ਕਿਹਾ ਕਿ ਉਨ੍ਹਾਂ ਕਲਾਕ੍ਰਿਤੀਆਂ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ। ਪੀ.ਐੱਮ. ਮੋਦੀ ਨੇ ਅਮਰੀਕੀ ਸਰਕਾਰ ਦੇ ਇਸ ਫੈਸਲੇ […]

ਅਮਰੀਕਾ ‘ਚ ਪੰਜਾਬੀ ਨੌਜਵਾਨ ਬਣਿਆ ਡਿਪਟੀ ਸ਼ੈਰਿਫ

ਵਰਜੀਨੀਆ/ਗੜ੍ਹਦੀਵਾਲਾ, 26 ਜੂਨ (ਪੰਜਾਬ ਮੇਲ)- ਅਮਰੀਕਾ ‘ਚ 33 ਵਰ੍ਹਿਆਂ ਦੇ ਨੌਜਵਾਨ ਜਸਪਿੰਦਰ ਸਹੋਤਾ (ਬੱਬੂ) ਪੁੱਤਰ ਪ੍ਰੋ. ਕਸ਼ਮੀਰ ਸਿੰਘ ਨੇ ਅਲੈਗਜੈਂਡਰੀਆ ਵਰਜੀਨੀਆ ਸ਼ੈਰਿਫ ਡਿਪਾਰਟਮੈਂਟ ‘ਚ ਡਿਪਟੀ ਸ਼ੈਰਿਫ ਵਜੋਂ ਅਹੁਦਾ ਸੰਭਾਲਿਆ ਹੈ। ਉਹ ਪੰਜਾਬ ਦੇ ਪਿੰਡ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਡੱਫਰ ਦਾ ਜੰਮਪਲ ਹੈ ਅਤੇ 4 ਸਾਲ ਪਹਿਲਾਂ ਅਮਰੀਕਾ ਆਇਆ ਸੀ ਅਤੇ ਆਪਣੀ ਸਖਤ ਮਿਹਨਤ ਸਦਕਾ ਇਸ […]

ਬੋਇੰਗ ਜਹਾਜ਼ ਕਨਿਸ਼ਕ ‘ਚ ਹੋਏ ਬੰਬ ਧਮਾਕੇ ਦੀ ਜਾਂਚਕਰਤਾ ਵੱਲੋਂ ਹਾਲੇ ਵੀ ਜਾਂਚ ਜਾਰੀ!

ਟੋਰਾਂਟੋ, 26 ਜੂਨ (ਪੰਜਾਬ ਮੇਲ)– ਲਗਭਗ 38 ਸਾਲ ਪਹਿਲਾਂ ਏਅਰ ਇੰਡੀਆ ਦੇ ਬੋਇੰਗ ਜਹਾਜ਼ ਕਨਿਸ਼ਕ ਵਿਚ ਹੋਏ ਧਮਾਕੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਅੱਜ ਵੀ ਨਿਆਂ ਦੀ ਉਡੀਕ ਹੈ। ਘਟਨਾ ਦੀ 38ਵੀਂ ਬਰਸੀ ‘ਤੇ ਕੈਨੇਡਾ ‘ਚ ਵੈਨਕੂਵਰ ਦੇ ਸਟੇਨਲੀ ਪਾਰਕ ਵਿਚ ਹਾਦਸੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਸਮਾਗਮ […]

ਪਾਕਿ ‘ਚ ਗੋਲੀਬਾਰੀ ਦੀ ਘਟਨਾ ‘ਚ 1 ਸਿੱਖ ਨੌਜਵਾਨ ਦੀ ਮੌਤ; ਦੂਜਾ ਜ਼ਖਮੀ

ਦੋ ਦਿਨਾਂ ‘ਚ ਵਾਪਰੀਆਂ ਦੋ ਘਟਨਾਵਾਂ ਪੇਸ਼ਾਵਰ, 26 ਜੂਨ (ਪੰਜਾਬ ਮੇਲ)- ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਪੇਸ਼ਾਵਰ ‘ਚ ਹੀ ਦੋ ਦਿਨਾਂ ‘ਚ ਸਿੱਖਾਂ ‘ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਕੱਟੜਪੰਥੀ […]