ਅਮਰੀਕਾ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਵਿਅਕਤੀ ਨੇ ਆਪਣੀ ਲਾਸ਼ ਦਾ ਪੋਸਟ ਮਾਰਟਮ ਨਾ ਕਰਨ ਦੀ ਕੀਤੀ ਬੇਨਤੀ, ਪਟੀਸ਼ਨ ਦਾਇਰ
* 18 ਜੁਲਾਈ ਨੂੰ ਲਾਇਆ ਜਾਣਾ ਹੈ ਜ਼ਹਿਰ ਦਾ ਟੀਕਾ ਸੈਕਰਾਮੈਂਟੋ,ਕੈਲੀਫੋਰਨੀਆ, 13 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਅਲਾਬਾਮਾ ਰਾਜ ਵਿਚ ਹੱਤਿਆ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 64 ਸਾਲਾ ਕੀਥ ਐਡਮੁੰਡ ਗੈਵਿਨ ਨੇ ਸਜ਼ਾ ਵਿਰੁੱਧ ਅਪੀਲ ਨਾ ਕਰਨ ਦਾ ਫੈਸਲਾ ਕੀਤਾ ਹੈ ਤੇ ਬੇਨਤੀ ਕੀਤੀ ਹੈ ਕਿ ਮੁਸਲਮਾਨ ਹੋਣ […]