ਅਮਰੀਕਾ ਵਿਚ ਆਏ ਜਬਰਦਸਤ ਤੂਫਾਨ ਨੇ ਜਾਰਜੀਆ ਤੋਂ ਇਲੀਨੋਇਸ ਤੱਕ ਮਚਾਈ ਭਾਰੀ ਤਬਾਹੀ

* ਘਰਾਂ ਤੇ ਹੋਰ ਇਮਾਰਤਾਂ ਨੂੰ ਪੁੱਜਾ ਭਾਰੀ ਨੁਕਸਾਨ-ਇਕ ਮੌਤ ਤੇ ਕਈ ਜਖਮੀ ਸੈਕਰਾਮੈਂਟੋ,ਕੈਲੀਫੋਰਨੀਆ 5 ਅਪ੍ਰੈਲ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚ ਆਏ ਜਬਰਦਸਤ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਤੇ ਤੂਫਾਨ ਜਾਰਜੀਆ ਤੋਂ ਇਲੀਨੋਇਸ ਤੱਕ ਆਪਣੇ ਪਿੱਛੇ ਤਬਾਹੀ ਦੇ ਨਿਸ਼ਾਨ ਛੱਡ ਗਿਆ ਹੈ। ਸ਼ੱਕਤੀਸ਼ਾਲੀ ਤੂਫਾਨ ਨੇ ਦੱਖਣ ਤੋਂ ਉਹੀਓ ਵੈਲੀ ਤੱਕ ਭਾਰੀ ਨੁਕਸਾਨ ਕੀਤਾ […]

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਸਰੀ, 5 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀਸੀ ਯੂਨਾਈਟਿਡ ਨੇ ਐਬਸਫੋਰਡ ਸਿਟੀ ਕੌਂਸਲ ਦੇ ਮੌਜੂਦਾ ਕੌਂਸਲਰ ਡੇਵ ਸਿੱਧੂ ਨੂੰ ਆਗਾਮੀ ਸੂਬਾਈ ਚੋਣਾਂ ਵਿੱਚ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕਰਦਿਆਂ ਬੀ ਸੀ ਯੂਨਾਈਟਿਡ ਦੇ ਪ੍ਰਧਾਨ ਕੇਵਿਨ ਫਾਲਕਨ ਨੇ ਕਿਹਾ ਕਿ ਡੇਵ ਸਿੱਧੂ ਕੋਲ ਆਪਣੇ ਭਾਈਚਾਰੇ ਦੀ ਅਗਵਾਈ ਕਰਨ ਦਾ ਸ਼ਾਨਦਾਰ ਰਿਕਾਰਡ ਹੈ। ਐਬਸਫੋਰਡ ਵੈਸਟ ਦੇ […]

ਪੰਜਾਬ ‘ਚ ਲੱਗੇ ਭੂਚਾਲ ਦੇ ਝਟਕੇ

ਜਲੰਧਰ, 4 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਅੱਜ ਰਾਤ ਕਰੀਬ 9.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਦੇ ਕਈ ਇਲਾਕਿਆਂ ਤੋਂ ਭੂਚਾਲ ਕਾਰਨ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੇ ਲੱਦਾਖ ਤੋਂ ਵੀ ਭੂਚਾਲ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪੰਜਾਬ ਦੇ ਜਲੰਧਰ, ਗੁਰਦਾਸਪੁਰ, ਲੁਧਿਆਣਾ, […]

ਲੋਕ ਸਭਾ ਚੋਣਾਂ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

– ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐੱਸ.ਐੱਸ.ਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿਚ ਨਸ਼ੇ, ਨਕਦੀ ਅਤੇ ਸ਼ਰਾਬ ਦੀ […]

F.B.I. ਦੇ ਦਫਤਰ ਦੇ ਗੇਟ ਵਿਚ ਕਾਰ ਮਾਰਨ ਵਾਲੇ ਵਿਅਕਤੀ ਦੀ ਹੋਈ ਪਛਾਣ; ਮਾਮਲਾ ਦਰਜ

ਸੈਕਰਾਮੈਂਟੋ, 4 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. ਦੇ ਐਟਲਾਂਟਾ ਫੀਲਡ ਦਫਤਰ ਦੇ ਗੇਟ ਵਿਚ ਕਾਰ ਮਾਰ ਕੇ ਅੰਦਰ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਸ਼ੱਕੀ ਦੋਸ਼ੀ ਦੀ ਪਛਾਣ ਏਰਵਿਨ ਲੀ ਬੋਲਿੰਗ ਵਜੋਂ ਹੋਈ ਹੈ। ਉਸ ਦੀ ਪਛਾਣ ਉਸ ਕੋਲੋਂ ਮਿਲੇ ਪਾਸਪੋਰਟ ਤੋਂ ਹੋਈ ਹੈ। ਡੇਕਾਲਬ ਕਾਊਂਟੀ ਪੁਲਿਸ ਦੇ ਬੁਲਾਰੇ ਅਫਸਰ […]

ਇਸਰਾਈਲ ਹਮਾਸ ਜੰਗ ਉਪਰੰਤ ਅਮਰੀਕਾ ‘ਚ ਮੁਸਲਮਾਨਾਂ ਵਿਰੋਧੀ ਨਫਰਤੀ ਘਟਨਾਵਾਂ ‘ਚ ਹੋਇਆ ਭਾਰੀ ਵਾਧਾ

ਸੈਕਰਾਮੈਂਟੋ, 4 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੌਂਸਲ ਆਫ ਅਮੈਰੀਕਨ-ਇਸਲਾਮਿਕ ਰੀਲੇਸ਼ਨਜ ਨੇ ਕਿਹਾ ਹੈ ਕਿ ਪਿਛਲੇ ਸਾਲ ਉਸ ਨੂੰ ਮੁਸਲਮਾਨਾਂ ਨਾਲ ਪੱਖਪਾਤ ਜਾਂ ਨਸਲੀ ਨਫਰਤ ਦੀਆਂ 8061 ਸ਼ਿਕਾਇਤਾਂ ਮਿਲੀਆਂ ਹਨ, ਜੋ ਕਿ ਇਕ ਰਿਕਾਰਡ ਹੈ। 28 ਸਾਲਾਂ ਵਿਚ ਪਿਛਲੇ ਸਾਲ ਵਾਪਰੀਆਂ ਇਹ ਘਟਨਾਵਾਂ ਸਭ ਤੋਂ ਵਧ ਹਨ। ਅਮਰੀਕਾ ਦੇ ਸਭ ਤੋਂ ਵੱਡੇ ਇਸ ਮੁਸਲਮਾਨ ਐਡਵੋਕੇਸੀ […]

ਸੋਨੀਆ ਗਾਂਧੀ ਸਮੇਤ 14 ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਣੇ 14 ਜਣਿਆਂ ਨੇ ਵੀਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਵਿਚ ਸਹੁੰ ਚੁਕਾਈ। ਸ਼੍ਰੀਮਤੀ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ […]

ਰਾਹੁਲ ਗਾਂਧੀ ਵੱਲੋਂ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖਲ

ਵਾਇਨਾਡ (ਕੇਰਲਾ), 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਰਲਾ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਵੀਰਵਾਰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਪੁੱਜੇ ਰਾਹੁਲ ਨੇ ਵਾਇਨਾਡ ਦੇ ਜ਼ਿਲ੍ਹਾ ਅਧਿਕਾਰੀ ਨੂੰ […]

ਅਮਰੀਕਾ ਦੇ ਮੈਸਾਚਿਊਸੈਟਸ ਸੂਬੇ ‘ਚ ਸਿੱਖ ਬੱਚਿਆਂ ਨੂੰ ਸਿਰੀ ਸਾਹਿਬ ਧਾਰਨ ਕਰਕੇ School ਜਾਣ ਦੀ ਮਿਲੀ ਇਜਾਜ਼ਤ

ਹੌਪਕਿੰਟਨ, 4 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਮੈਸਾਚਿਊਸੈਟਸ ਸੂਬੇ ਵਿਚ ਸਿੱਖ ਬੱਚਿਆਂ ਨੂੰ ਸਿਰੀ ਸਾਹਿਬ ਧਾਰਨ ਕਰ ਕੇ ਸਕੂਲ ਜਾਣ ਦੀ ਇਜਾਜ਼ਤ ਮਿਲ ਗਈ ਹੈ। ਹੌਪਕਿੰਟਨ ਸਕੂਲ ਡਿਸਟ੍ਰਿਕਟ ਵੱਲੋਂ ਸਿੱਖ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਮੁਤਾਬਕ ਸਿਰੀ ਸਾਹਿਬ ਦੀ ਲੰਬਾਈ ਤਿੰਨ ਇੰਚ ਤੋਂ ਵੱਧ ਨਹੀਂ ਹੋਵੇਗੀ ਅਤੇ ਵਿਦਿਆਰਥੀ ਸਾਰੇ ਨਿਯਮ ਮੰਨਣ […]

ਬਰਤਾਨੀਆ ‘ਚ ਲੋਕਾਂ ਦੀਆਂ ਜੇਬਾਂ ਖਾਲੀ, ਕਰਜ਼ੇ ਤੇ ਬਿੱਲਾਂ ਦਾ ਭੁਗਤਾਨ ਕਰਨ ਤੋਂ ਅਸਮਰੱਥ

ਲੰਡਨ, 4 ਅਪ੍ਰੈਲ (ਪੰਜਾਬ ਮੇਲ)- ਬਰਤਾਨੀਆ ‘ਚ ਪੈਸੇ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਹੈ। ਵਿੱਤੀ ਦਾਨ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਲੋਕ ਕਰਜ਼ੇ, ਬਿੱਲਾਂ ਦਾ ਭੁਗਤਾਨ ਅਤੇ ਦੀਵਾਲੀਆਪਨ ਵਿਚ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਡੈਬਟ ਜਸਟਿਸ ਸਮੂਹ ਨੇ ਸਰਵੇਖਣ ਵਿਚ ਦੇਖਿਆ ਕਿ 18 ਤੋਂ 24 […]