ਰਾਹੁਲ ਗਾਂਧੀ ਵੱਲੋਂ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖਲ
ਵਾਇਨਾਡ (ਕੇਰਲਾ), 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਰਲਾ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਵੀਰਵਾਰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਪੁੱਜੇ ਰਾਹੁਲ ਨੇ ਵਾਇਨਾਡ ਦੇ ਜ਼ਿਲ੍ਹਾ ਅਧਿਕਾਰੀ ਨੂੰ […]