ਅਮਰੀਕਾ ‘ਚ ਸਾਬਕਾ ਹਿੰਦੂ ਸੰਸਦ ਮੈਂਬਰ ਤੁਲਸੀ-ਗਬਾਰਡ ਦੀ ਮਾਸੀ ਦਾ ਕਤਲ
ਨਿਊਯਾਰਕ, 6 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਸਾਬਕਾ ਹਿੰਦੂ ਸੰਸਦ ਮੈਂਬਰ ਤੁਲਸੀ ਗਬਾਰਡ ਦੀ ਮਾਸੀ ਕੈਰੋਲੀਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਐਤਵਾਰ ਨੂੰ ਸਾਬਕਾ ਹਿੰਦੂ ਅਮਰੀਕੀ ਸੰਸਦ ਮੈਂਬਰ ਤੁਲਸੀ ਗਬਾਰਡ ਦੇ ਇੱਕ ਦੋਸਤ ਨੂੰ ਉਸਦੀ ਮਾਸੀ ਕੈਰੋਲਿਨ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਕੈਰੋਲਿਨ ਸਿਨਾਵੀਆਨਾ-ਗਬਾਰਡ, 78 […]