ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨੈਸ਼ਨਲ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ-ਵੱਖ ਵਾਹਣਾਂ ‘ਤੇ ਲਗਾਏ ਰਿਫਲੈਕਟਰ
ਸ੍ਰੀ ਮੁਕਤਸਰ ਸਾਹਿਬ, 9 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਨੂੰ ਸਮਰਪਿਤ ਹਰ ਖੇਤਰ ਵਿਚ ਬਹੁਤ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਵੱਖ-ਵੱਖ ਸੜਕੀ ਹਾਦਸਿਆਂ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਡਾ. ਓਬਰਾਏ ਵਲੋਂ ਵੱਡੀ ਪੱਧਰ ‘ਤੇ ਰਿਫਲੈਕਟਰ ਬਣਵਾਏ ਗਏ ਹਨ ਅਤੇ ਦੇਸ਼ […]