ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ 1 ਜੂਨ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 2 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿੱਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ […]