ਪੰਜਾਬ ‘ਚ ਹੋ ਰਹੀ ਹਿੰਸਾ ਦੀ ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ ਵਲੋਂ ਕਰੜੇ ਸ਼ਬਦਾਂ ਵਿਚ ਨਿੰਦਾ
ਨਿਊਯਾਰਕ, 10 ਜੁਲਾਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਪ੍ਰਸਿੱਧ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵਲੋਂ ਪੰਜਾਬ ਵਿਚ ਹੋ ਰਹੀ ਹਿੰਸਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਅਟਾਰਨੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕਿਸੇ ਵੀ ਧਰਮ ਦੇ ਖਿਲਾਫ ਹੋਈ ਹਿੰਸਾ ਦੀ ਅਸੀਂ ਘੋਰ ਨਿੰਦਾ ਕਰਦੇ ਹਾਂ। ਜਸਪ੍ਰੀਤ ਸਿੰਘ ਅਟਾਰਨੀ ਨੇ ਉਨ੍ਹਾਂ ਦੁਆਰਾ ਚੁੱਕੇ ਕਦਮਾਂ ਪ੍ਰਤੀ ਲੋਕਾਂ […]