ਬ੍ਰਿਟਿਸ਼ ਕੋਲੰਬੀਆ ‘ਚ 5 ਪੰਜਾਬੀ ਵਿਦਿਆਰਥਣਾਂ ਨੂੰ ਮਿਲਿਆ 1.95 ਕਰੋੜ ਦਾ ਵਜ਼ੀਫ਼ਾ
ਐਬਟਸਫੋਰਡ, 9 ਜੁਲਾਈ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵਿੱਦਿਅਕ ਖੇਤਰ ‘ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਵਲੋਂ ਸੂਬੇ ਦੇ ਵੱਖ-ਵੱਖ ਸਕੂਲਾਂ ਤੋਂ ਗ੍ਰੈਜੂਏਟ ਹੋਈਆਂ 5 ਪੰਜਾਬੀ ਵਿਦਿਆਰਥਣਾਂ ਨੂੰ 3 ਲੱਖ 22 ਹਜ਼ਾਰ ਡਾਲਰ ਯਾਨੀ ਕਰੀਬ ਇਕ ਕਰੋੜ 95 ਲੱਖ ਰੁਪਏ ਦਾ ਵਜ਼ੀਫ਼ਾ ਦਿੱਤਾ ਗਿਆ ਹੈ। ਖ਼ਾਲਸਾ ਸੈਕੰਡਰੀ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਨੂਰ […]