ਭਾਰਤੀ-ਅਮਰੀਕੀ ਵਿਅਕਤੀ ‘ਤੇ ਗੈਰ ਕਾਨੂੰਨੀ ਢੰਗ ਨਾਲ Citizenship ਹਾਸਲ ਕਰਨ ਦੇ ਲੱਗੇ ਦੋਸ਼
-ਹੁਣ ਭੁਗਤਣੀ ਪਵੇਗੀ ਲੰਬੀ ਸਜ਼ਾ ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਫਲੋਰੀਡਾ ‘ਚ ਇੱਕ ਭਾਰਤੀ-ਅਮਰੀਕੀ ਵਿਅਕਤੀ ਨੇ ਗੈਰ-ਕਾਨੂੰਨੀ ਢੰਗ ਨਾਲ ਨਾਗਰਿਕਤਾ ਹਾਸਲ ਕਰਨ, ਨੈਚੁਰਲਾਈਜ਼ੇਸ਼ਨ ਦੇ ਸਬੂਤਾਂ ਦੀ ਦੁਰਵਰਤੋਂ ਕਰਨ ਅਤੇ ਪਾਸਪੋਰਟ ਅਰਜ਼ੀ ਵਿਚ ਗਲਤ ਬਿਆਨ ਦੇਣ ਦਾ ਦੋਸ਼ ਮੰਨ ਲਿਆ ਹੈ। ਫਲੋਰੀਡਾ ਦੇ ਮੱਧ ਜ਼ਿਲ੍ਹੇ ਦੇ ਯੂ.ਐੱਸ. ਅਟਾਰਨੀ ਦੇ ਦਫ਼ਤਰ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਗਏ […]