ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ ਸੀ.ਬੀ.ਆਈ. ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ
ਨਵੀਂ ਦਿੱਲੀ, 8 ਜੁਲਾਈ (ਪੰਜਾਬ ਮੇਲ)- ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐੱਸ. ਆਗੂ ਕੇ ਕਵਿਤਾ ਖਿਲਾਫ ਦਾਇਰ ਸੀ.ਬੀ.ਆਈ. ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ.ਪੀ. ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ। ਅਦਾਲਤ ਨੇ ਕਿਹਾ […]