Delhi ਕਮੇਟੀ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

-ਗੁਰਦੁਆਰੇ ‘ਚ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ‘ਚ ਸਰਨਾ ਤੇ ਜੀ.ਕੇ. ਖ਼ਿਲਾਫ਼ ਕਾਰਵਾਈ ਮੰਗੀ ਅੰਮ੍ਰਿਤਸਰ, 5 ਫਰਵਰੀ (ਪੰਜਾਬ ਮੇਲ)- ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਇਕ ਵਾਰ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ […]

ਕੈਨੇਡਾ ਨੇ ਚੋਣਾਂ ਦੌਰਾਨ ਭਾਰਤ ਵੱਲੋਂ ਦਖਲ ਦਿੱਤੇ ਜਾਣ ਦਾ ਜਤਾਇਆ ਖਦਸ਼ਾ

ਭਾਰਤ ਨੂੰ ਦੱਸਿਆ ‘ਵਿਦੇਸ਼ੀ ਖਤਰਾ’! ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਕੈਨੇਡਾ ਨੇ ਆਪਣੀ ਧਰਤੀ ‘ਤੇ ਇੱਕ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ‘ਚ ਦਿੱਲੀ ਦੀ ਭੂਮਿਕਾ ਦਾ ਦੋਸ਼ ਲਾਉਣ ਦੇ ਮਹੀਨਿਆਂ ਬਾਅਦ ਭਾਰਤ ਨੂੰ ‘ਵਿਦੇਸ਼ੀ ਖਤਰਾ’ ਕਰਾਰ ਦਿੱਤਾ ਹੈ, ਜੋ ਸੰਭਾਵੀ ਤੌਰ ‘ਤੇ ਉਨ੍ਹਾਂ ਦੀਆਂ ਚੋਣਾਂ ‘ਚ ਦਖਲ ਦੇ ਸਕਦਾ ਹੈ। ਭਾਰਤ ਸਰਕਾਰ ਨੇ ਅਜੇ ਤੱਕ […]

ਅਮਰੀਕਾ ‘ਚ ਚਾਰ ਭਾਰਤੀ Students ਦੀ ਮੌਤ ਨਾਲ ਮਾਪਿਆਂ ‘ਚ ਚਿੰਤਾ ਦਾ ਮਾਹੌਲ

– ਲੋਕਾਂ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਕੀਤੀ ਮੰਗ – ਭਾਰਤੀ ਵਿਦਿਆਰਥੀਆਂ ਦੀ ਸਲਾਮਤੀ ਸਾਡੀ ਤਰਜੀਹ: ਜੈਸ਼ੰਕਰ ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਚਾਰ ਭਾਰਤੀ ਵਿਦਿਆਰਥੀਆਂ ਦੀ ਉਪਰੋਥੱਲੀ ਮੌਤ ਨਾਲ ਵਿਦੇਸ਼ ‘ਚ ਪੜ੍ਹਨ ਗਏ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਗੁੱਸੇ ‘ਚ ਆਏ […]

ਲੋਕ ਸਭਾ ਚੋਣਾਂ-2024; ਸਿਆਸੀ ਪਾਰਟੀ ਦੇ ਸਰਗਰਮ ਵਰਕਰ ਹਾਲ ਦੀ ਘੜੀ ਭੰਬਲਭੂਸੇ ਦੀ ਸਥਿਤੀ ‘ਚ

ਮੋਹਾਲੀ, 5 ਫਰਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ-2024 ਬੇਹੱਦ ਨਜ਼ਦੀਕ ਆ ਗਈਆਂ ਹਨ ਅਤੇ 29 ਮਈ, 2024 ਤੋਂ ਪਹਿਲਾਂ ਹਰ ਹੀਲੇ ‘ਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਣੀ ਹੈ ਪਰ ਕਿਸੇ ਵੀ ਸਿਆਸੀ ਪਾਰਟੀ ਵਲੋਂ ਆਪਣੇ ਸਿਆਸੀ ਭਾਈਵਾਲ ਸਬੰਧੀ ਅਜੇ ਤੱਕ ਕੋਈ ਸਪੱਸ਼ਟ ਐਲਾਨ ਸਾਹਮਣੇ ਨਹੀਂ ਆਇਆ। ਹਰ ਇਕ ਪਾਰਟੀ ਦੇ ਆਗੂਆਂ ਵਲੋਂ ਇਕ-ਦੂਜੇ […]

ਨਕੋਦਰ ਗੋਲੀਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 5 ਫਰਵਰੀ (ਪੰਜਾਬ ਮੇਲ)- ਨਕੋਦਰ ਗੋਲੀਕਾਂਡ ਵਿਚ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਨੂੰ ਪਿੰਡ ਲਿੱਤਰਾਂ ਦੇ ਗੁਰਦੁਆਰੇ ਵਿਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਬੁਲਾਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਦੇ ਬਾਈਕਾਟ ਦਾ ਸੱਦਾ ਦਿੱਤਾ। ਉਨ੍ਹਾਂ ਚਾਰ ਸਿੱਖ ਨੌਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੁਲਿਸ ‘ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ […]

ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ‘ਤੇ ਸਿੱਧੂ ਨੂੰ Notice ਜਾਰੀ ਕਰਨ ਦੀ ਤਿਆਰੀ ‘ਚ ਹਾਈਕਮਾਂਡ!

ਲੁਧਿਆਣਾ, 5 ਫਰਵਰੀ (ਪੰਜਾਬ ਮੇਲ)- ਦੇਰ ਨਾਲ ਹੀ ਸਹੀ ਕਾਂਗਰਸ ‘ਚ ਨਵਜੋਤ ਸਿੱਧੂ ਦੇ ਵਿਰੋਧੀਆਂ ਦਾ ਪਲੜਾ ਭਾਰੀ ਹੋਣ ਲੱਗਾ ਹੈ, ਜਿਸ ਤਹਿਤ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਨ ਦੀ ਚਰਚਾ ਹੈ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪਾਰਟੀ ਪਲੇਟਫਾਰਮ ਤੋਂ ਹੱਟ ਕੇ ਕੀਤੀਆਂ ਜਾ ਰਹੀਆਂ ਰੈਲੀਆਂ ‘ਚ ਆਮ ਆਦਮੀ ਪਾਰਟੀ ਸਰਕਾਰ ਦੀ ਵਰਕਿੰਗ […]

ਸਿਸੋਦੀਆ ਵੱਲੋਂ ਸੁਪਰੀਮ ਕੋਰਟ ’ਚ ਜਲਦ ਸੁਣਵਾਈ ਲਈ ਅਰਜ਼ੀ ਦਾਖ਼ਲ

ਨਵੀਂ ਦਿੱਲੀ, 5 ਫ਼ਰਵਰੀ (ਪੰਜਾਬ ਮੇਲ)-   ਆਮ ਆਦਮੀ ਪਾਰਟੀ ਦੇ ਜੇਲ੍ਹ ’ਚ ਬੰਦ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭਿ੍ਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ 2023 ’ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸਿਖਰਲੀ ਅਦਾਲਤ ’ਚ ਦਾਖਲ ਆਪਣੀਆਂ ਦੋ ਪਟੀਸ਼ਨਾਂ ’ਤੇ ਜਲਦੀ […]

ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾਇਆ

ਵਿਸ਼ਾਖਾਪਟਨਮ, 5 ਫ਼ਰਵਰੀ (ਪੰਜਾਬ ਮੇਲ)-  ਭਾਰਤ ਨੇ ਪੰਜ ਮੈਚਾਂ ਦੀ ਲੜੀ ਦੇ ਦੂਜੇ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਇਥੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ ਨੂੰ 1-1 ਦੇ ਨਾਲ ਬਰਾਬਰ ਕਰ ਲਿਆ ਹੈ। ਇੰਗਲੈਂਡ ਨੇ ਹੈਦਰਾਬਾਦ ’ਚ ਖੇਡੇ ਗਏ ਪਹਿਲੇ ਟੈਸਟ ਨੂੰ 28 ਦੌੜਾਂ ਨਾਲ ਜਿੱਤਿਆ ਸੀ। ਜਿੱਤ […]

ਮੌਸਮ ਵਿਭਾਗ ਨੇ ਪੰਜਾਬ ਵਿਚ ਬਾਰਿਸ਼ ਦਾ ਔਰੇਂਜ ਅਲਰਟ ਕੀਤਾ ਜਾਰੀ

ਚੰਡੀਗੜ੍ਹ, 4 ਫ਼ਰਵਰੀ (ਪੰਜਾਬ ਮੇਲ)-  ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 4 ਫਰਵਰੀ ਨੂੰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾਂ ਵਿਚ ਤੇਜ਼ ਹਵਾਵਾਂ ਦੇ ਨਾਲ ਮੀਂਹ […]

ਕਸ਼ਮੀਰ ਵਿੱਚ ਬਰਫ਼ਬਾਰੀ ਨਾਲ ਸਾਰੀਆਂ ਹਵਾਈ ਉਡਾਣਾਂ ਰੱਦ

ਸ੍ਰੀਨਗਰ/ਚੰਡੀਗੜ੍ਹ, 4 ਫ਼ਰਵਰੀ (ਪੰਜਾਬ ਮੇਲ)-  ਕਸ਼ਮੀਰ ਵਿਚ ਸੱਜਰੀ ਬਰਫ਼ਬਾਰੀ ਨਾਲ ਸ੍ਰੀਨਗਰ ਹਵਾਈ ਅੱਡੇ ਤੋਂ ਆਉਣ ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਰਤੀ ਏਅਰਪੋਰਟ ਅਥਾਰਿਟੀ (ਏਏਆਈ) ਦੇ ਅਧਿਕਾਰੀ ਨੇ ਸ੍ਰੀਨਗਰ ਵਿਚ ਖਰਾਬ ਮੌਸਮ ਕਰਕੇ ਸਾਰੀਆਂ ਉਡਾਣਾਂ ਰੱਦ ਕੀਤੇ ਜਾਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਬਰਫ਼ਬਾਰੀ ਸ਼ਨਿਚਰਵਾਰ ਦੇਰ ਰਾਤ ਨੂੰ ਸ਼ੁਰੂ ਹੋਈ […]