ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ […]