ਦਿੱਲੀ ਪੁਲਿਸ ਨੇ ‘ਆਪ’ ਮੰਤਰੀ ਹਰਜੋਤ ਬੈਂਸ ਨੂੰ ਮੁੜ ਹਿਰਾਸਤ ‘ਚ ਲਿਆ

ਨਵੀਂ ਦਿੱਲੀ, 26 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ‘ਚ ਆਇਆ ਭੂਚਾਲ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਫਿਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ […]

‘ਆਪ’ CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀ. ਐੱਮ. ਦੀ ਰਿਹਾਇਸ਼ ਦਾ ਕਰੇਗੀ ਘਿਰਾਓ

ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ‘ਆਪ’ ਪਾਰਟੀ ਅੱਜ ਯਾਨੀ ਕਿ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰ  ਪ੍ਰਦਰਸ਼ਨ ਕਰੇਗੀ। ਮਿਲੀ […]

PL 2024 : RCB ਨੇ ਪੰਜਾਬ ਨੂੰ ਆਖ਼ਰੀ ਓਵਰ ‘ਚ 4 ਵਿਕਟਾਂ ਨਾਲ ਹਰਾਇਆ

ਬੈਂਗਲੌਰ 25 ਮਾਰਚ (ਪੰਜਾਬ ਮੇਲ)-  ਬੈਂਗਲੌਰ ਦੇ ਐੱਮ. ਚਿਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਆਈ.ਪੀ.ਐੱਲ. ਦੇ ਮੁਕਾਬਲੇ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਆਹਮੋ ਸਾਹਮਣੇ ਹੋਈਆਂ, ਜਿੱਥੇ ਬੈਂਗਲੁਰੂ ਨੇ ਆਖ਼ਰੀ ਓਵਰ ਤੱਕ ਚੱਲੇ ਇਸ ਰੋਮਾਂਚਕ ਮੁਕਾਬਲੇ ‘ਚ ਪੰਜਾਬ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਮੁਕਾਬਲੇ ‘ਚ ਬੈਂਗਲੁਰੂ ਦੇ ਕਪਤਾਨ ਫਾਫ ਡੁ […]

ਮੂਸੇਵਾਲੇ ਦੇ ਪਿਤਾ ਅਤੇ ਨਵਜੰਮੇ ਸ਼ੁਭਦੀਪ ਦੀਆਂ ਤਸਵੀਰਾਂ ਟਾਈਮਜ਼ ਸਕੁਏਅਰ ਨਿਊਯਾਰਕ ‘ਬਿਲਬੋਰਡ’ ‘ਤੇ ਪ੍ਰਦਰਸ਼ਿਤ

ਨਿਊਯਾਰਕ, 25 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਟਾਈਮਜ਼ ਸਕੁਏਅਰ ਨਿਊਯਾਰਕ ਵਿਖੇ ਨਵਜੰਮੇ ਸ਼ੁਭਦੀਪ ਦੀਆਂ ਤਸਵੀਰਾਂ ਟਾਈਮਜ਼ ਸਕੁਏਅਰ ਨਿਊਯਾਰਕ ‘ਚ ਬਿਲਬੋਰਡ ਤੇ ਸਾਹਮਣੇ ਆਈਆਂ, ਜਿਸ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਨਵਜੰਮੇ ਸ਼ੁੱਭਦੀਪ ਦੀਆਂ ਤਸਵੀਰਾਂ ਟਾਈਮਜ਼ ਸਕੁਏਅਰ ਨਿਊਯਾਰਕ ਵਿਚ ਇਕ ਬਿਲਬੋਰਡ ਉੱਤੇ ਪ੍ਰਦਰਸ਼ਿਤ ਕੀਤੀਆਂ ਗਈਆਂ ਸਨ। ਇਕ ਪ੍ਰਸ਼ੰਸਕ ਨੇ ਇਸ ਘਟਨਾ ਦੀ ਵੀਡੀਓ […]

ਟੈਕਸਾਸ ‘ਚ ਤਿੰਨ ਬੱਚਿਆਂ ਨੇ ਬੈਂਕ ਲੁੱਟਣ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਨਿਊਯਾਰਕ, 25 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਅਸੀਂ ਸਾਰੇ ਹੀ ਜਾਣਦੇ ਹਾਂ ਕਿ ਬੱਚੇ ਖੇਡਾਂ ਨੂੰ ਪਸੰਦ ਕਰਦੇ ਹਨ। ਕੁਝ ਬੱਚੇ ਇਨਡੋਰ ਖੇਡਾਂ ਨੂੰ ਤਰਜੀਹ ਦਿੰਦੇ ਹਨ। ਕੁਝ ਬੱਚੇ ਬਾਹਰ ਖੇਡਦੇ ਰਹੇ ਹਨ। ਪਰ ਕੁਝ ਅਜਿਹੇ ਵੀ ਬੱਚੇ ਹਨ ਜੋ ਟਾਈਮ ਪਾਸ ਕਰਨ ਲਈ ਬੈਂਕ ਲੁੱਟਦੇ ਹਨ। ਹੁਣ ਆਓ ਜਾਣਦੇ ਹਾਂ ਕਿ ਇਹ ਦਿਲਚਸਪ ਘਟਨਾ ਕਦੋਂ […]

ਅਮਰੀਕਾ ‘ਚ ਨਾਬਾਲਿਗ ਨਾਲ ਮੋਟਲ ‘ਚ ਗਏ ਗੁਜਰਾਤੀ ਡਾ. ਦੀਪਕ ਪਟੇਲ ਬਾਂਡ ‘ਤੇ ਰਿਹਾਅ

ਨਿਊਯਾਰਕ, 25 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- 11 ਮਾਰਚ ਨੂੰ ਗ੍ਰਿਫਤਾਰ ਕੀਤੇ ਗਏ ਭਾਰਤੀ ਗੁਜਰਾਤੀ ਡਾ. ਦੀਪਕ ਪਟੇਲ ਨੂੰ 18 ਮਾਰਚ ਨੂੰ 5,000 ਹਜ਼ਾਰ ਡਾਲਰ ਦੇ ਬਾਂਡ ‘ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ, ਪਰ ਡਾਕਟਰ ਦੀ ਨੌਕਰੀ ਵੀ ਚਲੀ ਗਈ ਹੈ। ਵਰਜੀਨੀਆ ਸੂਬੇ ਵਿਚ ਪ੍ਰੈਕਟਿਸ ਕਰ ਰਹੇ ਗੁਜਰਾਤੀ ਡਾ. ਦੀਪਕ ਪਟੇਲ ਨੂੰ ਗੰਭੀਰ ਦੋਸ਼ਾਂ […]

ਸ਼ਰਾਬ ਪੀ ਕੇ ਘਰੇਲੂ ਉਡਾਣ ‘ਚ ਵੱਡਾ ਹੰਗਾਮਾ ਕਰਨ ਵਾਲੇ ਭਾਰਤੀ ਸਾਹਿਲ ਪਟੇਲ Arrest

ਫਿਲਾਡੇਲਫੀਆ, 25 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਫਲੋਰੀਡਾ ਦੇ ਟੈਂਪਾ ਤੋਂ ਫਿਲਾਡੈਲਫੀਆ (ਪੈਨਸਿਲਵੇਨੀਆ) ਜਾ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ‘ਚ ਇਕ ਗੁਜਰਾਤੀ ਭਾਰਤੀ ਨੌਜਵਾਨ ਸਾਹਿਲ ਪਟੇਲ ਵੱਲੋਂ ਸ਼ਰਾਬੀ ਹਾਲਤ ਵਿਚ ਜਹਾਜ਼ ਵਿਚ ਸਫ਼ਰ ਕਰ ਰਹੇ ਲੋਕਾਂ ਨਾਲ ਹੰਗਾਮਾ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ। ਸਥਾਨਕ ਮੀਡੀਆ […]

ਅਮਰੀਕਾ ‘ਚ ਭਾਰਤੀ ਲੜਕੀ ਦੀ ਕਾਰ ਸੜਕ ਹਾਦਸੇ ‘ਚ ਮੌਤ

ਨਿਊਯਾਰਕ, 25 ਮਾਰਚ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ-ਭਾਰਤੀ ਭਾਈਚਾਰੇ ਲਈ ਇੱਕ ਹੋਰ ਦੁਖਦਾਈ ਘਟਨਾ ਵਾਪਰੀ ਹੈ। ਬੀਤੇ ਦਿਨੀਂ ਅਮਰੀਕਾ ‘ਚ ਗ੍ਰੈਜੂਏਸ਼ਨ ਕਰ ਰਹੀ 24 ਸਾਲਾ ਭਾਰਤੀ ਲੜਕੀ ਅਰਸ਼ੀਆ ਜੋਸ਼ੀ ਦੀ ਇੱਕ ਕਾਰ ਸੜਕ ਹਾਦਸੇ ‘ਚ ਮੌਤ ਹੋ ਗਈ। ਹੁਣ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਭਾਰਤੀ ਮਿਸ਼ਨ ਵੀ ਇਸ ਕੰਮ […]

3 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ Road Accident ‘ਚ ਮੌਤ

ਬਰੈਂਪਟਨ/ਤਰਨਤਾਰਨ, 25 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ 21 ਸਾਲਾ ਸਰਤਾਜ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੇਊ ਬਾਠ ਦਾ ਰਹਿਣ ਵਾਲਾ ਸੀ। ਸਰਤਾਜ ਸਿੰਘ ਦੀ ਸੜਕ ਹਾਦਸੇ ਦੀ ਖਬਰ ਸੁਣਦਿਆਂ ਹੀ ਪਰਿਵਾਰਕ […]

Canada ਸਰਕਾਰ ਵੱਲੋਂ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ‘ਚ ਵੱਡੀ ਕਟੌਤੀ

-ਵਿਦੇਸ਼ੀ ਵਿਦਿਆਰਥੀਆਂ ਪਿੱਛੋਂ ਵਿਦੇਸ਼ੀ ਕਾਮਿਆਂ ਦੀ ਗਿਣਤੀ ਵੀ ਘਟਾਈ ਵੈਨਕੂਵਰ, 25 ਮਾਰਚ (ਪੰਜਾਬ ਮੇਲ)- ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰਨ ਤੋਂ ਬਾਅਦ ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ‘ਚ ਵੱਡੀ ਕਟੌਤੀ ਕਰ ਰਹੀ ਹੈ। ਇਸ ਮੌਕੇ ਇਥੇ ਅਸਥਾਈ ਤੌਰ ‘ਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ.ਆਰ.) ਦੀ ਗਿਣਤੀ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 […]