ਅਮਰੀਕਾ ਦੇ ਮੇਨੇ ਸੂਬੇ ‘ਚ ਮਾਤਾ-ਪਿਤਾ ਤੇ ਉਨ੍ਹਾਂ ਦੇ 2 ਦੋਸਤਾਂ ਦੀ ਹੱਤਿਆ ਦੇ ਮਾਮਲੇ ‘ਚ ਉਮਰ ਭਰ ਲਈ ਜੇਲ੍ਹ
ਸੈਕਰਾਮੈਂਟੋ, 3 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਸਾਲ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਦੇ ਮੇਨੇ ਰਾਜ ਵਿਚ ਵੈਸਟ ਬਾਥ ਵਿਖੇ ਆਪਣੇ ਮਾਤਾ-ਪਿਤਾ ਤੇ ਉਨ੍ਹਾਂ ਦੇ 2 ਦੋਸਤਾਂ ਦੀ ਹੱਤਿਆ ਕਰਨ ਅਤੇ 3 ਹੋਰਨਾਂ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਸ਼ੱਕੀ ਦੋਸ਼ੀ ਜੋਸਫ ਈਟੋਨ ਨੂੰ ਜੱਜ ਨੇ ਉਮਰ ਭਰ ਲਈ ਜੇਲ੍ਹ ਦੀ ਸਜ਼ਾ ਸੁਣਾਈ ਹੈ। […]