ਜਲੰਧਰ ਜ਼ਿਮਨੀ ਚੋਣ ਲਈ ਸਿਆਸੀ ਧਿਰਾਂ ਵੱਲੋਂ ਸਰਗਰਮੀਆਂ ਸਿਖਰਾਂ ‘ਤੇ
ਜਲੰਧਰ, 1 ਜੁਲਾਈ (ਪੰਜਾਬ ਮੇਲ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਸਿਖਰਾਂ ‘ਤੇ ਹਨ। ‘ਆਪ’ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪਾਰਟੀ ਅਹੁਦੇਦਾਰਾਂ, ਵਿਧਾਇਕਾਂ, ਮੰਤਰੀਆਂ ਤੇ ਸੰਸਦ ਮੈਂਬਰਾਂ ਨਾਲ ਰੀਜੈਂਟ ਪਾਰਕ ਵਿਚ ਮੀਟਿੰਗਾਂ ਕੀਤੀਆਂ। ਪਾਰਟੀ ਅਹੁਦੇਦਾਰਾਂ ਨਾਲ ਵੱਖਰੀ ਮੀਟਿੰਗ ਕੀਤੀ ਗਈ ਤੇ ਵਿਧਾਇਕਾਂ ਤੇ ਮੰਤਰੀਆਂ ਨਾਲ ਵੱਖਰੀ ਮੀਟਿੰਗ […]