ਟੈਕਸਾਸ ਦੇ ਹੋਟਲ ’ਚ ਧਮਾਕੇ ਕਾਰਨ 20 ਜ਼ਖ਼ਮੀ
ਫੋਰਟ ਵਰਥ (ਅਮਰੀਕਾ), 9 ਜਨਵਰੀ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿਚਲੇ ਇਤਿਹਾਸਕ ਹੋਟਲ ਵਿਚ ਅੱਜ ਧਮਾਕੇ ਵਿਚ 21 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ 20 ਮੰਜ਼ਿਲਾ ਹੋਟਲ ਦੇ ਦਰਵਾਜ਼ੇ ਅਤੇ ਕੰਧ ਦਾ ਪੂਰਾ ਹਿੱਸਾ ਸੜਕ ‘ਤੇ ਡਿੱਗ ਗਿਆ। ਇਸ ਦੇ ਨਾਲ ਹੀ ਬਚਾਅ ਦਲ […]