ਅਮਰੀਕਾ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ VISA ਫ੍ਰੀ ਐਂਟਰੀ ਦਾ ਐਲਾਨ
ਵਾਸ਼ਿੰਗਟਨ, 6 ਜੂਨ (ਪੰਜਾਬ ਮੇਲ)- ਅਮਰੀਕਾ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵੀਜ਼ਾ ਫਰੀ ਐਂਟਰੀ ਦਾ ਵਿਸਥਾਰ ਕੀਤਾ ਹੈ। ਇਸ ਨੀਤੀ ਤਹਿਤ ਹੁਣ ਹੋਰ ਜ਼ਿਆਦਾ ਦੇਸ਼ਾਂ ਦੇ ਨਾਗਰਿਕਾਂ ਨੂੰ ਸੈਰ ਸਪਾਟੇ ਲਈ ਵੀਜ਼ੇ ਦੀ ਲੋੜ ਨਹੀਂ ਪਵੇਗੀ। ਇਸ ਦੇ ਤਹਿਤ ਸੂਚੀ ‘ਚ ਸ਼ਾਮਲ ਦੇਸ਼ਾਂ ਦੇ ਨਾਗਰਿਕ ਸੈਰ-ਸਪਾਟੇ ਦੇ ਮਕਸਦ ਨਾਲ ਬਿਨਾਂ ਵੀਜ਼ੇ ਦੇ ਅਮਰੀਕਾ ‘ਚ […]