ਮਾਡਲ ਦਿਵਿਆ ਪਾਹੂਜਾ ਦੇ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਨੇ ਕੀਤੇ ਇਹ ਵੱਡੇ ਖੁਲਾਸੇ
ਨਵੀਂ ਦਿੱਲੀ, 7 ਜਨਵਰੀ (ਪੰਜਾਬ ਮੇਲ)- ਗੁਰੂਗ੍ਰਾਮ ਦੇ ਇਕ ਹੋਟਲ ‘ਚ ਮਾਡਲ ਦਿਵਿਆ ਪਾਹੂਜਾ ਦੇ ਕਤਲ ਦੇ ਮਾਮਲੇ ‘ਚ ਗ੍ਰਿਫਤਾਰ ਮੁੱਖ ਦੋਸ਼ੀ ਨੇ ਇਸ ਕਤਲ ਨੂੰ ਲੈ ਕੇ ਕਈ ਅਹਿਮ ਅਤੇ ਵੱਡੇ ਖੁਲਾਸੇ ਕੀਤੇ ਹਨ। ਦਿਵਿਆ ਪਾਹੂਜਾ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਪੁਰਾਣੀ ਦਿੱਲੀ ਰੋਡ ‘ਤੇ ਹਥਿਆਰ ਦਾ ਨਿਪਟਾਰਾ […]