ਦੱਖਣੀ ਐਰੀਜ਼ੋਨਾ ‘ਚ ਹੋਈ ਗੋਲੀਬਾਰੀ ਵਿਚ ਇਕ ਪੁਲਿਸ ਅਫਸਰ ਸਮੇਤ 2 ਮੌਤਾਂ ਤੇ 5 ਹੋਰ ਜ਼ਖਮੀ
ਸੈਕਰਾਮੈਂਟੋ, 3 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਦੱਖਣੀ ਐਰੀਜ਼ੋਨਾ ‘ਚ ਹੋਈ ਗੋਲੀਬਾਰੀ ਵਿਚ ਇਕ ਪੁਲਿਸ ਅਫਸਰ ਸਮੇਤ ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਇਸ ਘਟਨਾ ‘ਚ ਇਕ ਪੁਲਿਸ ਅਫਸਰ ਸਮੇਤ 5 ਹੋਰ ਲੋਕ ਜ਼ਖਮੀ ਹੋਏ ਹਨ। ਗਿਲਾ ਰਿਵਰ ਪੁਲਿਸ ਵਿਭਾਗ ਅਨੁਸਾਰ ਗੋਲੀਬਾਰੀ ਦੀ ਘਟਨਾ ਸਥਾਨਕ ਸਮੇਂ ਅਨੁਸਾਰ ਤੜਕਸਾਰ 2 ਵਜੇ […]