ਕੈਨੇਡਾ ਸਰਕਾਰ ਵੱਲੋਂ ਟਿਕਟਾਕ ‘ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ
-ਖੁਫੀਆ ਏਜੰਸੀ ਦੀ ਚਿਤਾਵਨੀ ਵੱਲ ਧਿਆਨ ਦੇਣ ਕੈਨੇਡੀਅਨ : ਟਰੂਡੋ ਵਿੰਨੀਪੈਗ, 20 ਮਈ (ਪੰਜਾਬ ਮੇਲ)- ਕੈਨੇਡਾ ਸਰਕਾਰ ਟਿਕਟਾਕ ‘ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ ਕਰ ਰਹੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਸਪੱਸ਼ਟ ਸੰਕੇਤ ਮਿਲ ਰਹੇ ਹਨ, ਜਿਨ੍ਹਾਂ ਵੱਲੋਂ ਮੁਲਕ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਖੁਫੀਆ ਏਜੰਸੀ ਦੇ ਮੁਖੀ […]