ਭਾਰਤੀ-ਅਮਰੀਕੀ ਸੰਸਦ ਮੈਂਬਰ ਦੇ ਦਫ਼ਤਰ ‘ਚ ਭੰਨਤੋੜ
ਵਾਸ਼ਿੰਗਟਨ, 8 ਮਈ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਮੂਲ ਦੇ ਸਾਂਸਦ ਸ਼੍ਰੀ ਥਾਣੇਦਾਰ ਦੇ ਡੈਟਰਾਇਟ ਦਫਤਰ ‘ਚ ਭੰਨਤੋੜ ਕੀਤੀ ਗਈ ਹੈ। ਸ਼੍ਰੀ ਥਾਣੇਦਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿਚ ਦਿੱਤੀ। ਉਸ ਨੇ ਦਫਤਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਦਫਤਰ […]