ਟੀ-20 ਵਿਸ਼ਵ ਕੱਪ : ਜੋਨਸ ਦੀ 94 ਦੌੜਾਂ ਦੀ ਅਜੇਤੂ ਪਾਰੀ, ਅਮਰੀਕਾ ਨੇ ਕੈਨੇਡਾ ਨੂੰ ਹਰਾਇਆ
ਡਲਾਸ, 2 ਜੂਨ (ਪੰਜਾਬ ਮੇਲ)- ਆਰੋਨ ਜੋਨਸ ਦੀਆਂ 94 ਦੌੜਾਂ ਦੀ ਅਜੇਤੂ ਪਾਰੀ ਦੀ ਮਦਦ ਨਾਲ ਸਹਿ-ਮੇਜ਼ਬਾਨ ਅਮਰੀਕਾ ਨੇ ਗਰੁੱਪ-ਏ ਦੇ ਮੈਚ ਵਿੱਚ ਕੈਨੇਡਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੈਨੇਡਾ ਨੇ 5 ਵਿਕਟਾਂ ‘ਤੇ 194 ਦੌੜਾਂ ਬਣਾਈਆਂ। ਜਵਾਬ ਵਿੱਚ ਅਮਰੀਕਾ […]