ਹਿਮਾਚਲ ਪ੍ਰਦੇਸ਼ ‘ਚ 25 ਤੋਂ ਬਰਫ਼ਬਾਰੀ ਤੇ ਮੀਂਹ ਦੀ ਸੰਭਾਵਨਾ
ਸ਼ਿਮਲਾ, 23 ਜਨਵਰੀ (ਪੰਜਾਬ ਮੇਲ)- ਜਨਵਰੀ ‘ਚ ਲੰਬੇ ਸੁੱਕੇ ਮੌਸਮ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਵੀਰਵਾਰ ਤੋਂ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਸੂਬੇ ਦੇ ਪਹਾੜੀ ਇਲਾਕਿਆਂ ‘ਚ ਕੁਝ ਥਾਵਾਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਅਤੇ ਸ਼ਨਿੱਚਰਵਾਰ ਨੂੰ ਪਹਾੜੀਆਂ ਦੇ ਕੁਝ ਉੱਚੇ ਅਤੇ ਹੇਠਲੇ ਖੇਤਰਾਂ ਵਿਚ ਬਰਫਬਾਰੀ ਅਤੇ ਬਾਰਸ਼ ਹੋਣ ਦੀ ਸੰਭਾਵਨਾ […]