ਪੁਣੇ ਕਾਰ ਹਾਦਸਾ: ਨਾਬਾਲਗ ਮੁਲਜ਼ਮ ਦੀ ਮਾਂ ਖੂਨ ਦੇ ਨਮੂਨੇ ਬਦਲਣ ਦੇ ਮਾਮਲੇ ‘ਚ ਮਾਂ ਗ੍ਰਿਫ਼ਤਾਰ
ਪੁਣੇ, 1 ਜੂਨ (ਪੰਜਾਬ ਮੇਲ)- ਇਥੋਂ ਦੀ ਪੁਲਿਸ ਨੇ ਪੋਰਸ਼ ਕਾਰ ਦੁਰਘਟਨਾ ਮਾਮਲੇ ‘ਚ ਨਾਬਾਲਗ ਮੁਲਜ਼ਮ ਦੀ ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਲੜਕੇ ਦੇ ਖੂਨ ਦੇ ਨਮੂਨੇ ਉਸ ਦੀ ਮਾਂ ਦੇ ਖੂਨ ਦੇ ਨਮੂਨਿਆਂ ਨਾਲ ਬਦਲੇ ਗਏ ਸਨ। ਉਸ ਦੀ ਮਾਂ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ […]