ਕੈਨੇਡਾ ਦੇ ਜਾਂਚ ਕਮਿਸ਼ਨ ਵੱਲੋਂ ਫੈਡਰਲ ਚੋਣਾਂ ‘ਚ ਵਿਦੇਸ਼ੀ ਦਖ਼ਲ ‘ਤੇ ਚਿੰਤਾ ਜ਼ਾਹਿਰ
ਵੈਨਕੂਵਰ, 7 ਮਈ (ਪੰਜਾਬ ਮੇਲ)- ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ‘ਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ ਬਾਅਦ 7 ਸਤੰਬਰ 2023 ਨੂੰ ਜਸਟਿਸ ਮੈਰੀ ਜੋਸ ਹੋਗ ਦੀ ਅਗਵਾਈ ‘ਚ ਨਿਯੁਕਤ ਹੋਏ ਜਾਂਚ ਕਮਿਸ਼ਨ ਨੇ ਆਪਣੀ ਰਿਪੋਰਟ ‘ਚ ਵਿਦੇਸ਼ੀ ਦਖਲ ਦੀਆਂ ਪਰਤਾਂ ਖੋਲ੍ਹਦਿਆਂ ਇਸ ਨੂੰ ਕੈਨੇਡੀਅਨ ਸਿਸਟਮ ‘ਤੇ ਕਾਲਾ ਧੱਬਾ ਕਰਾਰ ਦਿੱਤਾ ਹੈ। […]