ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ
– ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ – ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ – ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ […]