ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ ਭਾਵ ਤੋਂ ਮਾਨਵਤਾ ਦੀ ਭਲਾਈ ਦੇ ਕੰਮ ਨਿਰਵਿਘਨ ਜਾਰੀ ਹਨ ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ 15 ਅੰਗਹੀਣ ਵਿਅਕਤੀਆਂ ਨੂੰ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ […]