ਦਿੱਲੀ ਹਾਈ ਕੋਰਟ ਵੱਲੋਂ ਸੱਜਣ ਕੁਮਾਰ ਖ਼ਿਲਾਫ਼ ਮਾਮਲੇ ‘ਚ ਕਤਲ ਦੀ ਧਾਰਾ ਜੋੜਨ ਦਾ ਨਿਰਦੇਸ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 30 ਮਈ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਰੋਜ਼ ਐਵੇਨਿਊ ਕੋਰਟ ‘ਚ 1984 ਕਤਲੇਆਮ ਦੇ ਮਾਮਲੇ […]