ਪੰਜਾਬ ਵਾਸੀ ਵਿਕਾਸ, ਸ਼ਾਂਤੀ ਤੇ ਲੋਕਤੰਤਰ ਲਈ ਕਾਂਗਰਸ ਨੂੰ ਵੋਟ ਪਾਉਣ: ਮਨਮੋਹਨ ਸਿੰਘ
ਨਵੀਂ ਦਿੱਲੀ, 30 ਮਈ (ਪੰਜਾਬ ਮੇਲ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਸਰਬਪੱਖੀ ਤਰੱਕੀ ਲਈ ਵੋਟ ਪਾਉਣ […]